page 213
-
ਗਉੜੀ ਪੂਰਬੀ ਮਹਲਾ ੫ ॥ ਮੇਰੇ ਮਨ ਗੁਰੁ ਗੁਰੁ ਗੁਰੁ ਸਦ ਕਰੀਐ ॥ ਰਤਨ ਜਨਮੁ ਸਫਲੁ ਗੁਰਿ ਕੀਆ ਦਰਸਨ ਕਉ ਬਲਿਹਰੀਐ ॥੧॥ ਰਹਾਉ ॥ ਜੇਤੇ ਸਾਸ ਗ੍ਰਾਸ ਮਨੁ ਲੇਤਾ ਤੇਤੇ ਹੀ ਗੁਨ ਗਾਈਐ ॥ ਜਉ ਹੋਇ ਦੈਆਲੁ ਸਤਿਗੁਰੁ ਅਪੁਨਾ ਤਾ ਇਹ ਮਤਿ ਬੁਧਿ ਪਾਈਐ ॥੧॥ ਮੇਰੇ ਮਨ ਨਾਮਿ ਲਏ ਜਮ ਬੰਧ ਤੇ ਛੂਟਹਿ ਸਰਬ ਸੁਖਾ ਸੁਖ ਪਾਈਐ ॥ ਸੇਵਿ ਸੁਆਮੀ ਸਤਿਗੁਰੁ ਦਾਤਾ ਮਨ ਬੰਛਤ ਫਲ ਆਈਐ ॥੨॥ ਨਾਮੁ ਇਸਟੁ ਮੀਤ ਸੁਤ ਕਰਤਾ ਮਨ ਸੰਗਿ ਤੁਹਾਰੈ ਚਾਲੈ ॥ ਕਰਿ ਸੇਵਾ ਸਤਿਗੁਰ ਅਪੁਨੇ ਕੀ ਗੁਰ ਤੇ ਪਾਈਐ ਪਾਲੈ ॥੩॥ ਗੁਰਿ ਕਿਰਪਾਲਿ ਕ੍ਰਿਪਾ ਪ੍ਰਭਿ ਧਾਰੀ ਬਿਨਸੇ ਸਰਬ ਅੰਦੇਸਾ ॥ ਨਾਨਕ ਸੁਖੁ ਪਾਇਆ ਹਰਿ ਕੀਰਤਨਿ ਮਿਟਿਓ ਸਗਲ ਕਲੇਸਾ ॥੪॥੧੫॥੧੫੩॥
-
ਰਾਗੁ ਗਉੜੀ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਮੇਰੇ ਮਨ ਗੁਰੁ ਗੁਰੁ ਗੁਰੁ ਸਦ ਕਰੀਐ ॥ ਰਤਨ ਜਨਮੁ ਸਫਲੁ ਗੁਰਿ ਕੀਆ ਦਰਸਨ ਕਉ ਬਲਿਹਰੀਐ ॥੧॥ ਰਹਾਉ ॥ ਜੇਤੇ ਸਾਸ ਗ੍ਰਾਸ ਮਨੁ ਲੇਤਾ ਤੇਤੇ ਹੀ ਗੁਨ ਗਾਈਐ ॥ ਜਉ ਹੋਇ ਦੈਆਲੁ ਸਤਿਗੁਰੁ ਅਪੁਨਾ ਤਾ ਇਹ ਮਤਿ ਬੁਧਿ ਪਾਈਐ ॥੧॥ ਮੇਰੇ ਮਨ ਨਾਮਿ ਲਏ ਜਮ ਬੰਧ ਤੇ ਛੂਟਹਿ ਸਰਬ ਸੁਖਾ ਸੁਖ ਪਾਈਐ ॥ ਸੇਵਿ ਸੁਆਮੀ ਸਤਿਗੁਰੁ ਦਾਤਾ ਮਨ ਬੰਛਤ ਫਲ ਆਈਐ ॥੨॥ ਨਾਮੁ ਇਸਟੁ ਮੀਤ ਸੁਤ ਕਰਤਾ ਮਨ ਸੰਗਿ ਤੁਹਾਰੈ ਚਾਲੈ ॥ ਕਰਿ ਸੇਵਾ ਸਤਿਗੁਰ ਅਪੁਨੇ ਕੀ ਗੁਰ ਤੇ ਪਾਈਐ ਪਾਲੈ ॥੩॥ ਗੁਰਿ ਕਿਰਪਾਲਿ ਕ੍ਰਿਪਾ ਪ੍ਰਭਿ ਧਾਰੀ ਬਿਨਸੇ ਸਰਬ ਅੰਦੇਸਾ ॥ ਨਾਨਕ ਸੁਖੁ ਪਾਇਆ ਹਰਿ ਕੀਰਤਨਿ ਮਿਟਿਓ ਸਗਲ ਕਲੇਸਾ ॥੪॥੧੫॥੧੫੩॥ -
ਗਉੜੀ ਮਹਲਾ ੫ ॥ ਸਭਹੂ ਕੋ ਰਸੁ ਹਰਿ ਹੋ ॥੧॥ ਰਹਾਉ ॥ ਕਾਹੂ ਜੋਗ ਕਾਹੂ ਭੋਗ ਕਾਹੂ ਗਿਆਨ ਕਾਹੂ ਧਿਆਨ ॥ ਕਾਹੂ ਹੋ ਡੰਡ ਧਰਿ ਹੋ ॥੧॥ ਕਾਹੂ ਜਾਪ ਕਾਹੂ ਤਾਪ ਕਾਹੂ ਪੂਜਾ ਹੋਮ ਨੇਮ ॥ ਕਾਹੂ ਹੋ ਗਉਨੁ ਕਰਿ ਹੋ ॥੨॥ ਕਾਹੂ ਤੀਰ ਕਾਹੂ ਨੀਰ ਕਾਹੂ ਬੇਦ ਬੀਚਾਰ ॥ ਨਾਨਕਾ ਭਗਤਿ ਪ੍ਰਿਅ ਹੋ ॥੩॥੨॥੧੫੫॥ -