ਬਸੰਤੁ ਮਹਲਾ ੩ ॥ ਤਿਨ੍ਹ੍ਹ ਬਸੰਤੁ ਜੋ ਹਰਿ ਗੁਣ ਗਾਇ ॥ ਪੂਰੈ ਭਾਗਿ ਹਰਿ ਭਗਤਿ ਕਰਾਇ ॥੧॥ ਇਸੁ ਮਨ ਕਉ ਬਸੰਤ ਕੀ ਲਗੈ ਨ ਸੋਇ ॥ ਇਹੁ ਮਨੁ ਜਲਿਆ ਦੂਜੈ ਦੋਇ ॥੧॥ ਰਹਾਉ ॥ ਇਹੁ ਮਨੁ ਧੰਧੈ ਬਾਂਧਾ ਕਰਮ ਕਮਾਇ ॥ ਮਾਇਆ ਮੂਠਾ ਸਦਾ ਬਿਲਲਾਇ ॥੨॥ ਇਹੁ ਮਨੁ ਛੂਟੈ ਜਾਂ ਸਤਿਗੁਰੁ ਭੇਟੈ ॥ ਜਮਕਾਲ ਕੀ ਫਿਰਿ ਆਵੈ ਨ ਫੇਟੈ ॥੩॥ ਇਹੁ ਮਨੁ ਛੂਟਾ ਗੁਰਿ ਲੀਆ ਛਡਾਇ ॥ ਨਾਨਕ ਮਾਇਆ ਮੋਹੁ ਸਬਦਿ ਜਲਾਇ ॥੪॥੪॥੧੬॥

Leave a Reply

Powered By Indic IME