ੴ ਸਤਿਗੁਰ ਪ੍ਰਸਾਦਿ ॥ ਰਾਗੁ ਬਸੰਤੁ ਹਿੰਡੋਲ ਮਹਲਾ ੯ ॥ ਸਾਧੋ ਇਹੁ ਤਨੁ ਮਿਥਿਆ ਜਾਨਉ ॥ ਯਾ ਭੀਤਰਿ ਜੋ ਰਾਮੁ ਬਸਤੁ ਹੈ ਸਾਚੋ ਤਾਹਿ ਪਛਾਨੋ ॥੧॥ ਰਹਾਉ ॥ ਇਹੁ ਜਗੁ ਹੈ ਸੰਪਤਿ ਸੁਪਨੇ ਕੀ ਦੇਖਿ ਕਹਾ ਐਡਾਨੋ ॥ ਸੰਗਿ ਤਿਹਾਰੈ ਕਛੂ ਨ ਚਾਲੈ ਤਾਹਿ ਕਹਾ ਲਪਟਾਨੋ ॥੧॥ ਉਸਤਤਿ ਨਿੰਦਾ ਦੋਊ ਪਰਹਰਿ ਹਰਿ ਕੀਰਤਿ ਉਰਿ ਆਨੋ ॥ ਜਨ ਨਾਨਕ ਸਭ ਹੀ ਮੈ ਪੂਰਨ ਏਕ ਪੁਰਖ ਭਗਵਾਨੋ ॥੨॥੧॥

Leave a Reply

Powered By Indic IME