ਬਸੰਤੁ ਮਹਲਾ ੯ ॥ ਮਨ ਕਹਾ ਬਿਸਾਰਿਓ ਰਾਮ ਨਾਮੁ ॥ ਤਨੁ ਬਿਨਸੈ ਜਮ ਸਿਉ ਪਰੈ ਕਾਮੁ ॥੧॥ ਰਹਾਉ ॥ ਇਹੁ ਜਗੁ ਧੂਏ ਕਾ ਪਹਾਰ ॥ ਤੈ ਸਾਚਾ ਮਾਨਿਆ ਕਿਹ ਬਿਚਾਰਿ ॥੧॥ ਧਨੁ ਦਾਰਾ ਸੰਪਤਿ ਗ੍ਰੇਹ ॥ ਕਛੁ ਸੰਗਿ ਨ ਚਾਲੈ ਸਮਝ ਲੇਹ ॥੨॥ ਇਕ ਭਗਤਿ ਨਾਰਾਇਨ ਹੋਇ ਸੰਗਿ ॥ ਕਹੁ ਨਾਨਕ ਭਜੁ ਤਿਹ ਏਕ ਰੰਗਿ ॥੩॥੪॥

Leave a Reply

Powered By Indic IME