ਪੰਡਿਤ ਜਨ ਮਾਤੇ ਪੜ੍ਹ੍ਹਿ ਪੁਰਾਨ ॥ ਜੋਗੀ ਮਾਤੇ ਜੋਗ ਧਿਆਨ ॥ ਸੰਨਿਆਸੀ ਮਾਤੇ ਅਹੰਮੇਵ ॥ ਤਪਸੀ ਮਾਤੇ ਤਪ ਕੈ ਭੇਵ ॥੧॥ ਸਭ ਮਦ ਮਾਤੇ ਕੋਊ ਨ ਜਾਗ ॥ ਸੰਗ ਹੀ ਚੋਰ ਘਰੁ ਮੁਸਨ ਲਾਗ ॥੧॥ ਰਹਾਉ ॥ ਜਾਗੈ ਸੁਕਦੇਉ ਅਰੁ ਅਕੂਰੁ ॥ ਹਣਵੰਤੁ ਜਾਗੈ ਧਰਿ ਲੰਕੂਰੁ ॥ ਸੰਕਰੁ ਜਾਗੈ ਚਰਨ ਸੇਵ ॥ ਕਲਿ ਜਾਗੇ ਨਾਮਾ ਜੈਦੇਵ ॥੨॥ ਜਾਗਤ ਸੋਵਤ ਬਹੁ ਪ੍ਰਕਾਰ ॥ ਗੁਰਮੁਖਿ ਜਾਗੈ ਸੋਈ ਸਾਰੁ ॥ ਇਸੁ ਦੇਹੀ ਕੇ ਅਧਿਕ ਕਾਮ ॥ ਕਹਿ ਕਬੀਰ ਭਜਿ ਰਾਮ ਨਾਮ ॥੩॥੨॥

Leave a Reply

Powered By Indic IME