ਨਾਇਕੁ ਏਕੁ ਬਨਜਾਰੇ ਪਾਚ ॥ ਬਰਧ ਪਚੀਸਕ ਸੰਗੁ ਕਾਚ ॥ ਨਉ ਬਹੀਆਂ ਦਸ ਗੋਨਿ ਆਹਿ ॥ ਕਸਨਿ ਬਹਤਰਿ ਲਾਗੀ ਤਾਹਿ ॥੧॥ ਮੋਹਿ ਐਸੇ ਬਨਜ ਸਿਉ ਨਹੀਨ ਕਾਜੁ ॥ ਜਿਹ ਘਟੈ ਮੂਲੁ ਨਿਤ ਬਢੈ ਬਿਆਜੁ ॥ ਰਹਾਉ ॥ ਸਾਤ ਸੂਤ ਮਿਲਿ ਬਨਜੁ ਕੀਨ ॥ ਕਰਮ ਭਾਵਨੀ ਸੰਗ ਲੀਨ ॥ ਤੀਨਿ ਜਗਾਤੀ ਕਰਤ ਰਾਰਿ ॥ ਚਲੋ ਬਨਜਾਰਾ ਹਾਥ ਝਾਰਿ ॥੨॥ ਪੂੰਜੀ ਹਿਰਾਨੀ ਬਨਜੁ ਟੂਟ ॥ ਦਹ ਦਿਸ ਟਾਂਡੋ ਗਇਓ ਫੂਟਿ ॥ ਕਹਿ ਕਬੀਰ ਮਨ ਸਰਸੀ ਕਾਜ ॥ ਸਹਜ ਸਮਾਨੋ ਤ ਭਰਮ ਭਾਜ ॥੩॥੬॥

Leave a Reply

Powered By Indic IME