ਬਸੰਤੁ ਕਬੀਰ ਜੀਉ ੴ ਸਤਿਗੁਰ ਪ੍ਰਸਾਦਿ ॥ ਸੁਰਹ ਕੀ ਜੈਸੀ ਤੇਰੀ ਚਾਲ ॥ ਤੇਰੀ ਪੂੰਛਟ ਊਪਰਿ ਝਮਕ ਬਾਲ ॥੧॥ ਇਸ ਘਰ ਮਹਿ ਹੈ ਸੁ ਤੂ ਢੂੰਢਿ ਖਾਹਿ ॥ ਅਉਰ ਕਿਸ ਹੀ ਕੇ ਤੂ ਮਤਿ ਹੀ ਜਾਹਿ ॥੧॥ ਰਹਾਉ ॥ ਚਾਕੀ ਚਾਟਹਿ ਚੂਨੁ ਖਾਹਿ ॥ ਚਾਕੀ ਕਾ ਚੀਥਰਾ ਕਹਾਂ ਲੈ ਜਾਹਿ ॥੨॥ ਛੀਕੇ ਪਰ ਤੇਰੀ ਬਹੁਤੁ ਡੀਠਿ ॥ ਮਤੁ ਲਕਰੀ ਸੋਟਾ ਤੇਰੀ ਪਰੈ ਪੀਠਿ ॥੩॥ ਕਹਿ ਕਬੀਰ ਭੋਗ ਭਲੇ ਕੀਨ ॥ ਮਤਿ ਕੋਊ ਮਾਰੈ ਈਂਟ ਢੇਮ ॥੪॥੧॥

Leave a Reply

Powered By Indic IME