ਸਾਰਗ ਮਹਲਾ ੪ ਘਰੁ ੩ ਦੁਪਦਾ ੴ ਸਤਿਗੁਰ ਪ੍ਰਸਾਦਿ ॥ ਕਾਹੇ ਪੂਤ ਝਗਰਤ ਹਉ ਸੰਗਿ ਬਾਪ ॥ ਜਿਨ ਕੇ ਜਣੇ ਬਡੀਰੇ ਤੁਮ ਹਉ ਤਿਨ ਸਿਉ ਝਗਰਤ ਪਾਪ ॥੧॥ ਰਹਾਉ ॥ ਜਿਸੁ ਧਨ ਕਾ ਤੁਮ ਗਰਬੁ ਕਰਤ ਹਉ ਸੋ ਧਨੁ ਕਿਸਹਿ ਨ ਆਪ ॥ ਖਿਨ ਮਹਿ ਛੋਡਿ ਜਾਇ ਬਿਖਿਆ ਰਸੁ ਤਉ ਲਾਗੈ ਪਛੁਤਾਪ ॥੧॥ ਜੋ ਤੁਮਰੇ ਪ੍ਰਭ ਹੋਤੇ ਸੁਆਮੀ ਹਰਿ ਤਿਨ ਕੇ ਜਾਪਹੁ ਜਾਪ ॥ ਉਪਦੇਸੁ ਕਰਤ ਨਾਨਕ ਜਨ ਤੁਮ ਕਉ ਜਉ ਸੁਨਹੁ ਤਉ ਜਾਇ ਸੰਤਾਪ ॥੨॥੧॥੭॥
Scroll