ਸਾਰਗ ਮਹਲਾ ੪ ਘਰੁ ੫ ਦੁਪਦੇ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਜਪਿ ਮਨ ਜਗੰਨਾਥ ਜਗਦੀਸਰੋ ਜਗਜੀਵਨੋ ਮਨਮੋਹਨ ਸਿਉ ਪ੍ਰੀਤਿ ਲਾਗੀ ਮੈ ਹਰਿ ਹਰਿ ਹਰਿ ਟੇਕ ਸਭ ਦਿਨਸੁ ਸਭ ਰਾਤਿ ॥੧॥ ਰਹਾਉ ॥ ਹਰਿ ਕੀ ਉਪਮਾ ਅਨਿਕ ਅਨਿਕ ਅਨਿਕ ਗੁਨ ਗਾਵਤ ਸੁਕ ਨਾਰਦ ਬ੍ਰਹਮਾਦਿਕ ਤਵ ਗੁਨ ਸੁਆਮੀ ਗਨਿਨ ਨ ਜਾਤਿ ॥ ਤੂ ਹਰਿ ਬੇਅੰਤੁ ਤੂ ਹਰਿ ਬੇਅੰਤੁ ਤੂ ਹਰਿ ਸੁਆਮੀ ਤੂ ਆਪੇ ਹੀ ਜਾਨਹਿ ਆਪਨੀ ਭਾਂਤਿ ॥੧॥ ਹਰਿ ਕੈ ਨਿਕਟਿ ਨਿਕਟਿ ਹਰਿ ਨਿਕਟ ਹੀ ਬਸਤੇ ਤੇ ਹਰਿ ਕੇ ਜਨ ਸਾਧੂ ਹਰਿ ਭਗਾਤ ॥ ਤੇ ਹਰਿ ਕੇ ਜਨ ਹਰਿ ਸਿਉ ਰਲਿ ਮਿਲੇ ਜੈਸੇ ਜਨ ਨਾਨਕ ਸਲਲੈ ਸਲਲ ਮਿਲਾਤਿ ॥੨॥੧॥੮॥
Scroll