ਸਾਰਗ ਮਹਲਾ ੫ ॥ ਮਾਈ ਸਤਿ ਸਤਿ ਸਤਿ ਹਰਿ ਸਤਿ ਸਤਿ ਸਤਿ ਸਾਧਾ ॥ ਬਚਨੁ ਗੁਰੂ ਜੋ ਪੂਰੈ ਕਹਿਓ ਮੈ ਛੀਕਿ ਗਾਂਠਰੀ ਬਾਧਾ ॥੧॥ ਰਹਾਉ ॥ ਨਿਸਿ ਬਾਸੁਰ ਨਖਿਅਤ੍ਰ ਬਿਨਾਸੀ ਰਵਿ ਸਸੀਅਰ ਬੇਨਾਧਾ ॥ ਗਿਰਿ ਬਸੁਧਾ ਜਲ ਪਵਨ ਜਾਇਗੋ ਇਕਿ ਸਾਧ ਬਚਨ ਅਟਲਾਧਾ ॥੧॥ ਅੰਡ ਬਿਨਾਸੀ ਜੇਰ ਬਿਨਾਸੀ ਉਤਭੁਜ ਸੇਤ ਬਿਨਾਧਾ ॥ ਚਾਰਿ ਬਿਨਾਸੀ ਖਟਹਿ ਬਿਨਾਸੀ ਇਕਿ ਸਾਧ ਬਚਨ ਨਿਹਚਲਾਧਾ ॥੨॥ ਰਾਜ ਬਿਨਾਸੀ ਤਾਮ ਬਿਨਾਸੀ ਸਾਤਕੁ ਭੀ ਬੇਨਾਧਾ ॥ ਦ੍ਰਿਸਟਿਮਾਨ ਹੈ ਸਗਲ ਬਿਨਾਸੀ ਇਕਿ ਸਾਧ ਬਚਨ ਆਗਾਧਾ ॥੩॥ ਆਪੇ ਆਪਿ ਆਪ ਹੀ ਆਪੇ ਸਭੁ ਆਪਨ ਖੇਲੁ ਦਿਖਾਧਾ ॥ ਪਾਇਓ ਨ ਜਾਈ ਕਹੀ ਭਾਂਤਿ ਰੇ ਪ੍ਰਭੁ ਨਾਨਕ ਗੁਰ ਮਿਲਿ ਲਾਧਾ ॥੪॥੬॥

Leave a Reply

Powered By Indic IME