ਸਾਰਗ ਮਹਲਾ ੫ ॥ ਕਿਉ ਜੀਵਨੁ ਪ੍ਰੀਤਮ ਬਿਨੁ ਮਾਈ ॥ ਜਾ ਕੇ ਬਿਛੁਰਤ ਹੋਤ ਮਿਰਤਕਾ ਗ੍ਰਿਹ ਮਹਿ ਰਹਨੁ ਨ ਪਾਈ ॥੧॥ ਰਹਾਉ ॥ ਜੀਅ ਹੀਅ ਪ੍ਰਾਨ ਕੋ ਦਾਤਾ ਜਾ ਕੈ ਸੰਗਿ ਸੁਹਾਈ ॥ ਕਰਹੁ ਕ੍ਰਿਪਾ ਸੰਤਹੁ ਮੋਹਿ ਅਪੁਨੀ ਪ੍ਰਭ ਮੰਗਲ ਗੁਣ ਗਾਈ ॥੧॥ ਚਰਨ ਸੰਤਨ ਕੇ ਮਾਥੇ ਮੇਰੇ ਊਪਰਿ ਨੈਨਹੁ ਧੂਰਿ ਬਾਂਛਾਈ ॥ ਜਿਹ ਪ੍ਰਸਾਦਿ ਮਿਲੀਐ ਪ੍ਰਭ ਨਾਨਕ ਬਲਿ ਬਲਿ ਤਾ ਕੈ ਹਉ ਜਾਈ ॥੨॥੩॥੧੭॥

Leave a Reply

Powered By Indic IME