ਸਾਰਗ ਮਹਲਾ ੫ ॥ ਉਆ ਅਉਸਰ ਕੈ ਹਉ ਬਲਿ ਜਾਈ ॥ ਆਠ ਪਹਰ ਅਪਨਾ ਪ੍ਰਭੁ ਸਿਮਰਨੁ ਵਡਭਾਗੀ ਹਰਿ ਪਾਂਈ ॥੧॥ ਰਹਾਉ ॥ ਭਲੋ ਕਬੀਰੁ ਦਾਸੁ ਦਾਸਨ ਕੋ ਊਤਮੁ ਸੈਨੁ ਜਨੁ ਨਾਈ ॥ ਊਚ ਤੇ ਊਚ ਨਾਮਦੇਉ ਸਮਦਰਸੀ ਰਵਿਦਾਸ ਠਾਕੁਰ ਬਣਿ ਆਈ ॥੧॥ ਜੀਉ ਪਿੰਡੁ ਤਨੁ ਧਨੁ ਸਾਧਨ ਕਾ ਇਹੁ ਮਨੁ ਸੰਤ ਰੇਨਾਈ ॥ ਸੰਤ ਪ੍ਰਤਾਪਿ ਭਰਮ ਸਭਿ ਨਾਸੇ ਨਾਨਕ ਮਿਲੇ ਗੁਸਾਈ ॥੨॥੪॥੧੮॥

Leave a Reply

Powered By Indic IME