ਸਾਰਗ ਮਹਲਾ ੫ ॥ ਮਨੋਰਥ ਪੂਰੇ ਸਤਿਗੁਰ ਆਪਿ ॥ ਸਗਲ ਪਦਾਰਥ ਸਿਮਰਨਿ ਜਾ ਕੈ ਆਠ ਪਹਰ ਮੇਰੇ ਮਨ ਜਾਪਿ ॥੧॥ ਰਹਾਉ ॥ ਅੰਮ੍ਰਿਤ ਨਾਮੁ ਸੁਆਮੀ ਤੇਰਾ ਜੋ ਪੀਵੈ ਤਿਸ ਹੀ ਤ੍ਰਿਪਤਾਸ ॥ ਜਨਮ ਜਨਮ ਕੇ ਕਿਲਬਿਖ ਨਾਸਹਿ ਆਗੈ ਦਰਗਹ ਹੋਇ ਖਲਾਸ ॥੧॥ ਸਰਨਿ ਤੁਮਾਰੀ ਆਇਓ ਕਰਤੇ ਪਾਰਬ੍ਰਹਮ ਪੂਰਨ ਅਬਿਨਾਸ ॥ ਕਰਿ ਕਿਰਪਾ ਤੇਰੇ ਚਰਨ ਧਿਆਵਉ ਨਾਨਕ ਮਨਿ ਤਨਿ ਦਰਸ ਪਿਆਸ ॥੨॥੫॥੧੯॥
Scroll