ਸਾਰਗ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਮਨ ਕਹਾ ਲੁਭਾਈਐ ਆਨ ਕਉ ॥ ਈਤ ਊਤ ਪ੍ਰਭੁ ਸਦਾ ਸਹਾਈ ਜੀਅ ਸੰਗਿ ਤੇਰੇ ਕਾਮ ਕਉ ॥੧॥ ਰਹਾਉ ॥ ਅੰਮ੍ਰਿਤ ਨਾਮੁ ਪ੍ਰਿਅ ਪ੍ਰੀਤਿ ਮਨੋਹਰ ਇਹੈ ਅਘਾਵਨ ਪਾਂਨ ਕਉ ॥ ਅਕਾਲ ਮੂਰਤਿ ਹੈ ਸਾਧ ਸੰਤਨ ਕੀ ਠਾਹਰ ਨੀਕੀ ਧਿਆਨ ਕਉ ॥੧॥ ਬਾਣੀ ਮੰਤ੍ਰੁ ਮਹਾ ਪੁਰਖਨ ਕੀ ਮਨਹਿ ਉਤਾਰਨ ਮਾਂਨ ਕਉ ॥ ਖੋਜਿ ਲਹਿਓ ਨਾਨਕ ਸੁਖ ਥਾਨਾਂ ਹਰਿ ਨਾਮਾ ਬਿਸ੍ਰਾਮ ਕਉ ॥੨॥੧॥੨੦॥
Scroll