ਸਾਰਗ ਮਹਲਾ ੫ ॥ ਹਰਿ ਜਨ ਸਗਲ ਉਧਾਰੇ ਸੰਗ ਕੇ ॥ ਭਏ ਪੁਨੀਤ ਪਵਿਤ੍ਰ ਮਨ ਜਨਮ ਜਨਮ ਕੇ ਦੁਖ ਹਰੇ ॥੧॥ ਰਹਾਉ ॥ ਮਾਰਗਿ ਚਲੇ ਤਿਨ੍ਹ੍ਹੀ ਸੁਖੁ ਪਾਇਆ ਜਿਨ੍ਹ੍ਹ ਸਿਉ ਗੋਸਟਿ ਸੇ ਤਰੇ ॥ ਬੂਡਤ ਘੋਰ ਅੰਧ ਕੂਪ ਮਹਿ ਤੇ ਸਾਧੂ ਸੰਗਿ ਪਾਰਿ ਪਰੇ ॥੧॥ ਜਿਨ੍ਹ੍ਹ ਕੇ ਭਾਗ ਬਡੇ ਹੈ ਭਾਈ ਤਿਨ੍ਹ੍ਹ ਸਾਧੂ ਸੰਗਿ ਮੁਖ ਜੁਰੇ ॥ ਤਿਨ੍ਹ੍ਹ ਕੀ ਧੂਰਿ ਬਾਂਛੈ ਨਿਤ ਨਾਨਕੁ ਪ੍ਰਭੁ ਮੇਰਾ ਕਿਰਪਾ ਕਰੇ ॥੨॥੩॥੨੨॥
Scroll