ਸਾਰਗ ਮਹਲਾ ੫ ॥ ਹਰਿ ਜਨ ਰਾਮ ਰਾਮ ਰਾਮ ਧਿਆਂਏ ॥ ਏਕ ਪਲਕ ਸੁਖ ਸਾਧ ਸਮਾਗਮ ਕੋਟਿ ਬੈਕੁੰਠਹ ਪਾਂਏ ॥੧॥ ਰਹਾਉ ॥ ਦੁਲਭ ਦੇਹ ਜਪਿ ਹੋਤ ਪੁਨੀਤਾ ਜਮ ਕੀ ਤ੍ਰਾਸ ਨਿਵਾਰੈ ॥ ਮਹਾ ਪਤਿਤ ਕੇ ਪਾਤਿਕ ਉਤਰਹਿ ਹਰਿ ਨਾਮਾ ਉਰਿ ਧਾਰੈ ॥੧॥ ਜੋ ਜੋ ਸੁਨੈ ਰਾਮ ਜਸੁ ਨਿਰਮਲ ਤਾ ਕਾ ਜਨਮ ਮਰਣ ਦੁਖੁ ਨਾਸਾ ॥ ਕਹੁ ਨਾਨਕ ਪਾਈਐ ਵਡਭਾਗੀ ਮਨ ਤਨ ਹੋਇ ਬਿਗਾਸਾ ॥੨॥੪॥੨੩॥
Scroll