ਸਾਰਗ ਮਹਲਾ ੫ ॥ ਅਬ ਕਿਆ ਸੋਚਉ ਸੋਚ ਬਿਸਾਰੀ ॥ ਕਰਣਾ ਸਾ ਸੋਈ ਕਰਿ ਰਹਿਆ ਦੇਹਿ ਨਾਉ ਬਲਿਹਾਰੀ ॥੧॥ ਰਹਾਉ ॥ ਚਹੁ ਦਿਸ ਫੂਲਿ ਰਹੀ ਬਿਖਿਆ ਬਿਖੁ ਗੁਰ ਮੰਤ੍ਰੁ ਮੂਖਿ ਗਰੁੜਾਰੀ ॥ ਹਾਥ ਦੇਇ ਰਾਖਿਓ ਕਰਿ ਅਪੁਨਾ ਜਿਉ ਜਲ ਕਮਲਾ ਅਲਿਪਾਰੀ ॥੧॥ ਹਉ ਨਾਹੀ ਕਿਛੁ ਮੈ ਕਿਆ ਹੋਸਾ ਸਭ ਤੁਮ ਹੀ ਕਲ ਧਾਰੀ ॥ ਨਾਨਕ ਭਾਗਿ ਪਰਿਓ ਹਰਿ ਪਾਛੈ ਰਾਖੁ ਸੰਤ ਸਦਕਾਰੀ ॥੨॥੨॥੨੫॥

Leave a Reply

Powered By Indic IME