ਸਾਰਗ ਮਹਲਾ ੫ ॥ ਅਬ ਮੋਹਿ ਸਰਬ ਉਪਾਵ ਬਿਰਕਾਤੇ ॥ ਕਰਣ ਕਾਰਣ ਸਮਰਥ ਸੁਆਮੀ ਹਰਿ ਏਕਸੁ ਤੇ ਮੇਰੀ ਗਾਤੇ ॥੧॥ ਰਹਾਉ ॥ ਦੇਖੇ ਨਾਨਾ ਰੂਪ ਬਹੁ ਰੰਗਾ ਅਨ ਨਾਹੀ ਤੁਮ ਭਾਂਤੇ ॥ ਦੇਂਹਿ ਅਧਾਰੁ ਸਰਬ ਕਉ ਠਾਕੁਰ ਜੀਅ ਪ੍ਰਾਨ ਸੁਖਦਾਤੇ ॥੧॥ ਭ੍ਰਮਤੌ ਭ੍ਰਮਤੌ ਹਾਰਿ ਜਉ ਪਰਿਓ ਤਉ ਗੁਰ ਮਿਲਿ ਚਰਨ ਪਰਾਤੇ ॥ ਕਹੁ ਨਾਨਕ ਮੈ ਸਰਬ ਸੁਖੁ ਪਾਇਆ ਇਹ ਸੂਖਿ ਬਿਹਾਨੀ ਰਾਤੇ ॥੨॥੩॥੨੬॥

Leave a Reply

Powered By Indic IME