ਸਾਰਗ ਮਹਲਾ ੫ ॥ ਅਬ ਮੋਰੋ ਠਾਕੁਰ ਸਿਉ ਮਨੁ ਮਾਨਾਂ ॥ ਸਾਧ ਕ੍ਰਿਪਾਲ ਦਇਆਲ ਭਏ ਹੈ ਇਹੁ ਛੇਦਿਓ ਦੁਸਟੁ ਬਿਗਾਨਾ ॥੧॥ ਰਹਾਉ ॥ ਤੁਮ ਹੀ ਸੁੰਦਰ ਤੁਮਹਿ ਸਿਆਨੇ ਤੁਮ ਹੀ ਸੁਘਰ ਸੁਜਾਨਾ ॥ ਸਗਲ ਜੋਗ ਅਰੁ ਗਿਆਨ ਧਿਆਨ ਇਕ ਨਿਮਖ ਨ ਕੀਮਤਿ ਜਾਨਾਂ ॥੧॥ ਤੁਮ ਹੀ ਨਾਇਕ ਤੁਮ੍ਹ੍ਹਹਿ ਛਤ੍ਰਪਤਿ ਤੁਮ ਪੂਰਿ ਰਹੇ ਭਗਵਾਨਾ ॥ ਪਾਵਉ ਦਾਨੁ ਸੰਤ ਸੇਵਾ ਹਰਿ ਨਾਨਕ ਸਦ ਕੁਰਬਾਨਾਂ ॥੨॥੬॥੨੯॥

Leave a Reply

Powered By Indic IME