ਸਾਰਗ ਮਹਲਾ ੫ ॥ ਮੇਰੈ ਮਨਿ ਚੀਤਿ ਆਏ ਪ੍ਰਿਅ ਰੰਗਾ ॥ ਬਿਸਰਿਓ ਧੰਧੁ ਬੰਧੁ ਮਾਇਆ ਕੋ ਰਜਨਿ ਸਬਾਈ ਜੰਗਾ ॥੧॥ ਰਹਾਉ ॥ ਹਰਿ ਸੇਵਉ ਹਰਿ ਰਿਦੈ ਬਸਾਵਉ ਹਰਿ ਪਾਇਆ ਸਤਸੰਗਾ ॥ ਐਸੋ ਮਿਲਿਓ ਮਨੋਹਰੁ ਪ੍ਰੀਤਮੁ ਸੁਖ ਪਾਏ ਮੁਖ ਮੰਗਾ ॥੧॥ ਪ੍ਰਿਉ ਅਪਨਾ ਗੁਰਿ ਬਸਿ ਕਰਿ ਦੀਨਾ ਭੋਗਉ ਭੋਗ ਨਿਸੰਗਾ ॥ ਨਿਰਭਉ ਭਏ ਨਾਨਕ ਭਉ ਮਿਟਿਆ ਹਰਿ ਪਾਇਓ ਪਾਠੰਗਾ ॥੨॥੭॥੩੦॥

Leave a Reply

Powered By Indic IME