ਸਾਰਗ ਮਹਲਾ ੫ ॥ ਅਬ ਮੇਰੋ ਪੰਚਾ ਤੇ ਸੰਗੁ ਤੂਟਾ ॥ ਦਰਸਨੁ ਦੇਖਿ ਭਏ ਮਨਿ ਆਨਦ ਗੁਰ ਕਿਰਪਾ ਤੇ ਛੂਟਾ ॥੧॥ ਰਹਾਉ ॥ ਬਿਖਮ ਥਾਨ ਬਹੁਤ ਬਹੁ ਧਰੀਆ ਅਨਿਕ ਰਾਖ ਸੂਰੂਟਾ ॥ ਬਿਖਮ ਗਾਰ੍ਹ ਕਰੁ ਪਹੁਚੈ ਨਾਹੀ ਸੰਤ ਸਾਨਥ ਭਏ ਲੂਟਾ ॥੧॥ ਬਹੁਤੁ ਖਜਾਨੇ ਮੇਰੈ ਪਾਲੈ ਪਰਿਆ ਅਮੋਲ ਲਾਲ ਆਖੂਟਾ ॥ ਜਨ ਨਾਨਕ ਪ੍ਰਭਿ ਕਿਰਪਾ ਧਾਰੀ ਤਉ ਮਨ ਮਹਿ ਹਰਿ ਰਸੁ ਘੂਟਾ ॥੨॥੯॥੩੨॥

Leave a Reply

Powered By Indic IME