ਸਾਰਗ ਮਹਲਾ ੫ ॥ ਅਬ ਮੇਰੋ ਠਾਕੁਰ ਸਿਉ ਮਨੁ ਲੀਨਾ ॥ ਪ੍ਰਾਨ ਦਾਨੁ ਗੁਰਿ ਪੂਰੈ ਦੀਆ ਉਰਝਾਇਓ ਜਿਉ ਜਲ ਮੀਨਾ ॥੧॥ ਰਹਾਉ ॥ ਕਾਮ ਕ੍ਰੋਧ ਲੋਭ ਮਦ ਮਤਸਰ ਇਹ ਅਰਪਿ ਸਗਲ ਦਾਨੁ ਕੀਨਾ ॥ ਮੰਤ੍ਰ ਦ੍ਰਿੜਾਇ ਹਰਿ ਅਉਖਧੁ ਗੁਰਿ ਦੀਓ ਤਉ ਮਿਲਿਓ ਸਗਲ ਪ੍ਰਬੀਨਾ ॥੧॥ ਗ੍ਰਿਹੁ ਤੇਰਾ ਤੂ ਠਾਕੁਰੁ ਮੇਰਾ ਗੁਰਿ ਹਉ ਖੋਈ ਪ੍ਰਭੁ ਦੀਨਾ ॥ ਕਹੁ ਨਾਨਕ ਮੈ ਸਹਜ ਘਰੁ ਪਾਇਆ ਹਰਿ ਭਗਤਿ ਭੰਡਾਰ ਖਜੀਨਾ ॥੨॥੧੦॥੩੩॥
Scroll