ਸਾਰਗ ਮਹਲਾ ੫ ॥ ਅਬ ਮੋਹਿ ਧਨੁ ਪਾਇਓ ਹਰਿ ਨਾਮਾ ॥ ਭਏ ਅਚਿੰਤ ਤ੍ਰਿਸਨ ਸਭ ਬੁਝੀ ਹੈ ਇਹੁ ਲਿਖਿਓ ਲੇਖੁ ਮਥਾਮਾ ॥੧॥ ਰਹਾਉ ॥ ਖੋਜਤ ਖੋਜਤ ਭਇਓ ਬੈਰਾਗੀ ਫਿਰਿ ਆਇਓ ਦੇਹ ਗਿਰਾਮਾ ॥ ਗੁਰਿ ਕ੍ਰਿਪਾਲਿ ਸਉਦਾ ਇਹੁ ਜੋਰਿਓ ਹਥਿ ਚਰਿਓ ਲਾਲੁ ਅਗਾਮਾ ॥੧॥ ਆਨ ਬਾਪਾਰ ਬਨਜ ਜੋ ਕਰੀਅਹਿ ਤੇਤੇ ਦੂਖ ਸਹਾਮਾ ॥ ਗੋਬਿਦ ਭਜਨ ਕੇ ਨਿਰਭੈ ਵਾਪਾਰੀ ਹਰਿ ਰਾਸਿ ਨਾਨਕ ਰਾਮ ਨਾਮਾ ॥੨॥੧੨॥੩੫॥

Leave a Reply

Powered By Indic IME