ਸਾਰਗ ਮਹਲਾ ੫ ॥ ਮੇਰੈ ਮਨਿ ਮਿਸਟ ਲਗੇ ਪ੍ਰਿਅ ਬੋਲਾ ॥ ਗੁਰਿ ਬਾਹ ਪਕਰਿ ਪ੍ਰਭ ਸੇਵਾ ਲਾਏ ਸਦ ਦਇਆਲੁ ਹਰਿ ਢੋਲਾ ॥੧॥ ਰਹਾਉ ॥ ਪ੍ਰਭ ਤੂ ਠਾਕੁਰੁ ਸਰਬ ਪ੍ਰਤਿਪਾਲਕੁ ਮੋਹਿ ਕਲਤ੍ਰ ਸਹਿਤ ਸਭਿ ਗੋਲਾ ॥ ਮਾਣੁ ਤਾਣੁ ਸਭੁ ਤੂਹੈ ਤੂਹੈ ਇਕੁ ਨਾਮੁ ਤੇਰਾ ਮੈ ਓਲ੍ਹ੍ਹਾ ॥੧॥ ਜੇ ਤਖਤਿ ਬੈਸਾਲਹਿ ਤਉ ਦਾਸ ਤੁਮ੍ਹ੍ਹਾਰੇ ਘਾਸੁ ਬਢਾਵਹਿ ਕੇਤਕ ਬੋਲਾ ॥ ਜਨ ਨਾਨਕ ਕੇ ਪ੍ਰਭ ਪੁਰਖ ਬਿਧਾਤੇ ਮੇਰੇ ਠਾਕੁਰ ਅਗਹ ਅਤੋਲਾ ॥੨॥੧੩॥੩੬॥

Leave a Reply

Powered By Indic IME