ਸਾਰਗ ਮਹਲਾ ੫ ॥ ਨੈਨਹੁ ਦੇਖਿਓ ਚਲਤੁ ਤਮਾਸਾ ॥ ਸਭ ਹੂ ਦੂਰਿ ਸਭ ਹੂ ਤੇ ਨੇਰੈ ਅਗਮ ਅਗਮ ਘਟ ਵਾਸਾ ॥੧॥ ਰਹਾਉ ॥ ਅਭੂਲੁ ਨ ਭੂਲੈ ਲਿਖਿਓ ਨ ਚਲਾਵੈ ਮਤਾ ਨ ਕਰੈ ਪਚਾਸਾ ॥ ਖਿਨ ਮਹਿ ਸਾਜਿ ਸਵਾਰਿ ਬਿਨਾਹੈ ਭਗਤਿ ਵਛਲ ਗੁਣਤਾਸਾ ॥੧॥ ਅੰਧ ਕੂਪ ਮਹਿ ਦੀਪਕੁ ਬਲਿਓ ਗੁਰਿ ਰਿਦੈ ਕੀਓ ਪਰਗਾਸਾ ॥ ਕਹੁ ਨਾਨਕ ਦਰਸੁ ਪੇਖਿ ਸੁਖੁ ਪਾਇਆ ਸਭ ਪੂਰਨ ਹੋਈ ਆਸਾ ॥੨॥੧੫॥੩੮॥

Leave a Reply

Powered By Indic IME