ਸਾਰਗ ਮਹਲਾ ੫ ॥ ਚਰਨਹ ਗੋਬਿੰਦ ਮਾਰਗੁ ਸੁਹਾਵਾ ॥ ਆਨ ਮਾਰਗ ਜੇਤਾ ਕਿਛੁ ਧਾਈਐ ਤੇਤੋ ਹੀ ਦੁਖੁ ਹਾਵਾ ॥੧॥ ਰਹਾਉ ॥ ਨੇਤ੍ਰ ਪੁਨੀਤ ਭਏ ਦਰਸੁ ਪੇਖੇ ਹਸਤ ਪੁਨੀਤ ਟਹਲਾਵਾ ॥ ਰਿਦਾ ਪੁਨੀਤ ਰਿਦੈ ਹਰਿ ਬਸਿਓ ਮਸਤ ਪੁਨੀਤ ਸੰਤ ਧੂਰਾਵਾ ॥੧॥ ਸਰਬ ਨਿਧਾਨ ਨਾਮਿ ਹਰਿ ਹਰਿ ਕੈ ਜਿਸੁ ਕਰਮਿ ਲਿਖਿਆ ਤਿਨਿ ਪਾਵਾ ॥ ਜਨ ਨਾਨਕ ਕਉ ਗੁਰੁ ਪੂਰਾ ਭੇਟਿਓ ਸੁਖਿ ਸਹਜੇ ਅਨਦ ਬਿਹਾਵਾ ॥੨॥੧੬॥੩੯॥

Leave a Reply

Powered By Indic IME