ਸਾਰਗ ਮਹਲਾ ੫ ॥ ਧਿਆਇਓ ਅੰਤਿ ਬਾਰ ਨਾਮੁ ਸਖਾ ॥ ਜਹ ਮਾਤ ਪਿਤਾ ਸੁਤ ਭਾਈ ਨ ਪਹੁਚੈ ਤਹਾ ਤਹਾ ਤੂ ਰਖਾ ॥੧॥ ਰਹਾਉ ॥ ਅੰਧ ਕੂਪ ਗ੍ਰਿਹ ਮਹਿ ਤਿਨਿ ਸਿਮਰਿਓ ਜਿਸੁ ਮਸਤਕਿ ਲੇਖੁ ਲਿਖਾ ॥ ਖੂਲ੍ਹ੍ਹੇ ਬੰਧਨ ਮੁਕਤਿ ਗੁਰਿ ਕੀਨੀ ਸਭ ਤੂਹੈ ਤੁਹੀ ਦਿਖਾ ॥੧॥ ਅੰਮ੍ਰਿਤ ਨਾਮੁ ਪੀਆ ਮਨੁ ਤ੍ਰਿਪਤਿਆ ਆਘਾਏ ਰਸਨ ਚਖਾ ॥ ਕਹੁ ਨਾਨਕ ਸੁਖ ਸਹਜੁ ਮੈ ਪਾਇਆ ਗੁਰਿ ਲਾਹੀ ਸਗਲ ਤਿਖਾ ॥੨॥੧੭॥੪੦॥
Scroll