ਸਾਰਗ ਮਹਲਾ ੫ ॥ ਓਅੰ ਪ੍ਰਿਅ ਪ੍ਰੀਤਿ ਚੀਤਿ ਪਹਿਲਰੀਆ ॥ ਜੋ ਤਉ ਬਚਨੁ ਦੀਓ ਮੇਰੇ ਸਤਿਗੁਰ ਤਉ ਮੈ ਸਾਜ ਸੀਗਰੀਆ ॥੧॥ ਰਹਾਉ ॥ ਹਮ ਭੂਲਹ ਤੁਮ ਸਦਾ ਅਭੂਲਾ ਹਮ ਪਤਿਤ ਤੁਮ ਪਤਿਤ ਉਧਰੀਆ ॥ ਹਮ ਨੀਚ ਬਿਰਖ ਤੁਮ ਮੈਲਾਗਰ ਲਾਜ ਸੰਗਿ ਸੰਗਿ ਬਸਰੀਆ ॥੧॥ ਤੁਮ ਗੰਭੀਰ ਧੀਰ ਉਪਕਾਰੀ ਹਮ ਕਿਆ ਬਪੁਰੇ ਜੰਤਰੀਆ ॥ ਗੁਰ ਕ੍ਰਿਪਾਲ ਨਾਨਕ ਹਰਿ ਮੇਲਿਓ ਤਉ ਮੇਰੀ ਸੂਖਿ ਸੇਜਰੀਆ ॥੨॥੨੨॥੪੫॥

Leave a Reply

Powered By Indic IME