ਸਾਰਗ ਮਹਲਾ ੫ ॥ ਅਬ ਮੋਰੋ ਸਹਸਾ ਦੂਖੁ ਗਇਆ ॥ ਅਉਰ ਉਪਾਵ ਸਗਲ ਤਿਆਗਿ ਛੋਡੇ ਸਤਿਗੁਰ ਸਰਣਿ ਪਇਆ ॥੧॥ ਰਹਾਉ ॥ ਸਰਬ ਸਿਧਿ ਕਾਰਜ ਸਭਿ ਸਵਰੇ ਅਹੰ ਰੋਗ ਸਗਲ ਹੀ ਖਇਆ ॥ ਕੋਟਿ ਪਰਾਧ ਖਿਨ ਮਹਿ ਖਉ ਭਈ ਹੈ ਗੁਰ ਮਿਲਿ ਹਰਿ ਹਰਿ ਕਹਿਆ ॥੧॥ ਪੰਚ ਦਾਸ ਗੁਰਿ ਵਸਗਤਿ ਕੀਨੇ ਮਨ ਨਿਹਚਲ ਨਿਰਭਇਆ ॥ ਆਇ ਨ ਜਾਵੈ ਨ ਕਤ ਹੀ ਡੋਲੈ ਥਿਰੁ ਨਾਨਕ ਰਾਜਇਆ ॥੨॥੨੪॥੪੭॥

Leave a Reply

Powered By Indic IME