ਸਾਰਗ ਮਹਲਾ ੫ ॥ ਪ੍ਰਭੁ ਮੇਰੋ ਇਤ ਉਤ ਸਦਾ ਸਹਾਈ ॥ ਮਨਮੋਹਨੁ ਮੇਰੇ ਜੀਅ ਕੋ ਪਿਆਰੋ ਕਵਨ ਕਹਾ ਗੁਨ ਗਾਈ ॥੧॥ ਰਹਾਉ ॥ ਖੇਲਿ ਖਿਲਾਇ ਲਾਡ ਲਾਡਾਵੈ ਸਦਾ ਸਦਾ ਅਨਦਾਈ ॥ ਪ੍ਰਤਿਪਾਲੈ ਬਾਰਿਕ ਕੀ ਨਿਆਈ ਜੈਸੇ ਮਾਤ ਪਿਤਾਈ ॥੧॥ ਤਿਸੁ ਬਿਨੁ ਨਿਮਖ ਨਹੀ ਰਹਿ ਸਕੀਐ ਬਿਸਰਿ ਨ ਕਬਹੂ ਜਾਈ ॥ ਕਹੁ ਨਾਨਕ ਮਿਲਿ ਸੰਤਸੰਗਤਿ ਤੇ ਮਗਨ ਭਏ ਲਿਵ ਲਾਈ ॥੨॥੨੫॥੪੮॥
Scroll