ਸਾਰਗ ਮਹਲਾ ੫ ॥ ਅਪਨਾ ਮੀਤੁ ਸੁਆਮੀ ਗਾਈਐ ॥ ਆਸ ਨ ਅਵਰ ਕਾਹੂ ਕੀ ਕੀਜੈ ਸੁਖਦਾਤਾ ਪ੍ਰਭੁ ਧਿਆਈਐ ॥੧॥ ਰਹਾਉ ॥ ਸੂਖ ਮੰਗਲ ਕਲਿਆਣ ਜਿਸਹਿ ਘਰਿ ਤਿਸ ਹੀ ਸਰਣੀ ਪਾਈਐ ॥ ਤਿਸਹਿ ਤਿਆਗਿ ਮਾਨੁਖੁ ਜੇ ਸੇਵਹੁ ਤਉ ਲਾਜ ਲੋਨੁ ਹੋਇ ਜਾਈਐ ॥੧॥ ਏਕ ਓਟ ਪਕਰੀ ਠਾਕੁਰ ਕੀ ਗੁਰ ਮਿਲਿ ਮਤਿ ਬੁਧਿ ਪਾਈਐ ॥ ਗੁਣ ਨਿਧਾਨ ਨਾਨਕ ਪ੍ਰਭੁ ਮਿਲਿਆ ਸਗਲ ਚੁਕੀ ਮੁਹਤਾਈਐ ॥੨॥੨੬॥੪੯॥

Leave a Reply

Powered By Indic IME