ਸਾਰਗ ਮਹਲਾ ੫ ॥ ਪ੍ਰਭ ਸਿਮਰਤ ਦੂਖ ਬਿਨਾਸੀ ॥ ਭਇਓ ਕ੍ਰਿਪਾਲੁ ਜੀਅ ਸੁਖਦਾਤਾ ਹੋਈ ਸਗਲ ਖਲਾਸੀ ॥੧॥ ਰਹਾਉ ॥ ਅਵਰੁ ਨ ਕੋਊ ਸੂਝੈ ਪ੍ਰਭ ਬਿਨੁ ਕਹੁ ਕੋ ਕਿਸੁ ਪਹਿ ਜਾਸੀ ॥ ਜਿਉ ਜਾਣਹੁ ਤਿਉ ਰਾਖਹੁ ਠਾਕੁਰ ਸਭੁ ਕਿਛੁ ਤੁਮ ਹੀ ਪਾਸੀ ॥੧॥ ਹਾਥ ਦੇਇ ਰਾਖੇ ਪ੍ਰਭਿ ਅਪੁਨੇ ਸਦ ਜੀਵਨ ਅਬਿਨਾਸੀ ॥ ਕਹੁ ਨਾਨਕ ਮਨਿ ਅਨਦੁ ਭਇਆ ਹੈ ਕਾਟੀ ਜਮ ਕੀ ਫਾਸੀ ॥੨॥੨੮॥੫੧॥

Leave a Reply

Powered By Indic IME