ਸਾਰਗ ਮਹਲਾ ੫ ॥ ਮੇਰੋ ਮਨੁ ਜਤ ਕਤ ਤੁਝਹਿ ਸਮ੍ਹ੍ਹਾਰੈ ॥ ਹਮ ਬਾਰਿਕ ਦੀਨ ਪਿਤਾ ਪ੍ਰਭ ਮੇਰੇ ਜਿਉ ਜਾਨਹਿ ਤਿਉ ਪਾਰੈ ॥੧॥ ਰਹਾਉ ॥ ਜਬ ਭੁਖੌ ਤਬ ਭੋਜਨੁ ਮਾਂਗੈ ਅਘਾਏ ਸੂਖ ਸਘਾਰੈ ॥ ਤਬ ਅਰੋਗ ਜਬ ਤੁਮ ਸੰਗਿ ਬਸਤੌ ਛੁਟਕਤ ਹੋਇ ਰਵਾਰੈ ॥੧॥ ਕਵਨ ਬਸੇਰੋ ਦਾਸ ਦਾਸਨ ਕੋ ਥਾਪਿਉ ਥਾਪਨਹਾਰੈ ॥ ਨਾਮੁ ਨ ਬਿਸਰੈ ਤਬ ਜੀਵਨੁ ਪਾਈਐ ਬਿਨਤੀ ਨਾਨਕ ਇਹ ਸਾਰੈ ॥੨॥੨੯॥੫੨॥

Leave a Reply

Powered By Indic IME