ਸਾਰਗ ਮਹਲਾ ੫ ॥ ਜਾਹੂ ਕਾਹੂ ਅਪੁਨੋ ਹੀ ਚਿਤਿ ਆਵੈ ॥ ਜੋ ਕਾਹੂ ਕੋ ਚੇਰੋ ਹੋਵਤ ਠਾਕੁਰ ਹੀ ਪਹਿ ਜਾਵੈ ॥੧॥ ਰਹਾਉ ॥ ਅਪਨੇ ਪਹਿ ਦੂਖ ਅਪਨੇ ਪਹਿ ਸੂਖਾ ਅਪੁਨੇ ਹੀ ਪਹਿ ਬਿਰਥਾ ॥ ਅਪੁਨੇ ਪਹਿ ਮਾਨੁ ਅਪੁਨੇ ਪਹਿ ਤਾਨਾ ਅਪਨੇ ਹੀ ਪਹਿ ਅਰਥਾ ॥੧॥ ਕਿਨ ਹੀ ਰਾਜ ਜੋਬਨੁ ਧਨ ਮਿਲਖਾ ਕਿਨ ਹੀ ਬਾਪ ਮਹਤਾਰੀ ॥ ਸਰਬ ਥੋਕ ਨਾਨਕ ਗੁਰ ਪਾਏ ਪੂਰਨ ਆਸ ਹਮਾਰੀ ॥੨॥੩੪॥੫੭॥

Leave a Reply

Powered By Indic IME