ਸਾਰਗ ਮਹਲਾ ੫ ॥ ਝੂਠੋ ਮਾਇਆ ਕੋ ਮਦ ਮਾਨੁ ॥ ਧ੍ਰੋਹ ਮੋਹ ਦੂਰਿ ਕਰਿ ਬਪੁਰੇ ਸੰਗਿ ਗੋਪਾਲਹਿ ਜਾਨੁ ॥੧॥ ਰਹਾਉ ॥ ਮਿਥਿਆ ਰਾਜ ਜੋਬਨ ਅਰੁ ਉਮਰੇ ਮੀਰ ਮਲਕ ਅਰੁ ਖਾਨ ॥ ਮਿਥਿਆ ਕਾਪਰ ਸੁਗੰਧ ਚਤੁਰਾਈ ਮਿਥਿਆ ਭੋਜਨ ਪਾਨ ॥੧॥ ਦੀਨ ਬੰਧਰੋ ਦਾਸ ਦਾਸਰੋ ਸੰਤਹ ਕੀ ਸਾਰਾਨ ॥ ਮਾਂਗਨਿ ਮਾਂਗਉ ਹੋਇ ਅਚਿੰਤਾ ਮਿਲੁ ਨਾਨਕ ਕੇ ਹਰਿ ਪ੍ਰਾਨ ॥੨॥੩੫॥੫੮॥
Scroll