ਸਾਰਗ ਮਹਲਾ ੫ ॥ ਮੋਹਨੀ ਮੋਹਤ ਰਹੈ ਨ ਹੋਰੀ ॥ ਸਾਧਿਕ ਸਿਧ ਸਗਲ ਕੀ ਪਿਆਰੀ ਤੁਟੈ ਨ ਕਾਹੂ ਤੋਰੀ ॥੧॥ ਰਹਾਉ ॥ ਖਟੁ ਸਾਸਤ੍ਰ ਉਚਰਤ ਰਸਨਾਗਰ ਤੀਰਥ ਗਵਨ ਨ ਥੋਰੀ ॥ ਪੂਜਾ ਚਕ੍ਰ ਬਰਤ ਨੇਮ ਤਪੀਆ ਊਹਾ ਗੈਲਿ ਨ ਛੋਰੀ ॥੧॥ ਅੰਧ ਕੂਪ ਮਹਿ ਪਤਿਤ ਹੋਤ ਜਗੁ ਸੰਤਹੁ ਕਰਹੁ ਪਰਮ ਗਤਿ ਮੋਰੀ ॥ ਸਾਧਸੰਗਤਿ ਨਾਨਕੁ ਭਇਓ ਮੁਕਤਾ ਦਰਸਨੁ ਪੇਖਤ ਭੋਰੀ ॥੨॥੩੭॥੬੦॥
Scroll