ਸਾਰਗ ਮਹਲਾ ੫ ॥ ਕਹਾ ਕਰਹਿ ਰੇ ਖਾਟਿ ਖਾਟੁਲੀ ॥ ਪਵਨਿ ਅਫਾਰ ਤੋਰ ਚਾਮਰੋ ਅਤਿ ਜਜਰੀ ਤੇਰੀ ਰੇ ਮਾਟੁਲੀ ॥੧॥ ਰਹਾਉ ॥ ਊਹੀ ਤੇ ਹਰਿਓ ਊਹਾ ਲੇ ਧਰਿਓ ਜੈਸੇ ਬਾਸਾ ਮਾਸ ਦੇਤ ਝਾਟੁਲੀ ॥ ਦੇਵਨਹਾਰੁ ਬਿਸਾਰਿਓ ਅੰਧੁਲੇ ਜਿਉ ਸਫਰੀ ਉਦਰੁ ਭਰੈ ਬਹਿ ਹਾਟੁਲੀ ॥੧॥ ਸਾਦ ਬਿਕਾਰ ਬਿਕਾਰ ਝੂਠ ਰਸ ਜਹ ਜਾਨੋ ਤਹ ਭੀਰ ਬਾਟੁਲੀ ॥ ਕਹੁ ਨਾਨਕ ਸਮਝੁ ਰੇ ਇਆਨੇ ਆਜੁ ਕਾਲਿ ਖੁਲ੍ਹ੍ਹੈ ਤੇਰੀ ਗਾਂਠੁਲੀ ॥੨॥੩੮॥੬੧॥

Leave a Reply

Powered By Indic IME