ਸਾਰਗ ਮਹਲਾ ੫ ॥ ਗੁਰ ਜੀਉ ਸੰਗਿ ਤੁਹਾਰੈ ਜਾਨਿਓ ॥ ਕੋਟਿ ਜੋਧ ਉਆ ਕੀ ਬਾਤ ਨ ਪੁਛੀਐ ਤਾਂ ਦਰਗਹ ਭੀ ਮਾਨਿਓ ॥੧॥ ਰਹਾਉ ॥ ਕਵਨ ਮੂਲੁ ਪ੍ਰਾਨੀ ਕਾ ਕਹੀਐ ਕਵਨ ਰੂਪੁ ਦ੍ਰਿਸਟਾਨਿਓ ॥ ਜੋਤਿ ਪ੍ਰਗਾਸ ਭਈ ਮਾਟੀ ਸੰਗਿ ਦੁਲਭ ਦੇਹ ਬਖਾਨਿਓ ॥੧॥ ਤੁਮ ਤੇ ਸੇਵ ਤੁਮ ਤੇ ਜਪ ਤਾਪਾ ਤੁਮ ਤੇ ਤਤੁ ਪਛਾਨਿਓ ॥ ਕਰੁ ਮਸਤਕਿ ਧਰਿ ਕਟੀ ਜੇਵਰੀ ਨਾਨਕ ਦਾਸ ਦਸਾਨਿਓ ॥੨॥੩੯॥੬੨॥
Scroll