ਸਾਰਗ ਮਹਲਾ ੫ ॥ ਸਿਮਰਤ ਨਾਮੁ ਪ੍ਰਾਨ ਗਤਿ ਪਾਵੈ ॥ ਮਿਟਹਿ ਕਲੇਸ ਤ੍ਰਾਸ ਸਭ ਨਾਸੈ ਸਾਧਸੰਗਿ ਹਿਤੁ ਲਾਵੈ ॥੧॥ ਰਹਾਉ ॥ ਹਰਿ ਹਰਿ ਹਰਿ ਹਰਿ ਮਨਿ ਆਰਾਧੇ ਰਸਨਾ ਹਰਿ ਜਸੁ ਗਾਵੈ ॥ ਤਜਿ ਅਭਿਮਾਨੁ ਕਾਮ ਕ੍ਰੋਧੁ ਨਿੰਦਾ ਬਾਸੁਦੇਵ ਰੰਗੁ ਲਾਵੈ ॥੧॥ ਦਾਮੋਦਰ ਦਇਆਲ ਆਰਾਧਹੁ ਗੋਬਿੰਦ ਕਰਤ ਸਹਾਵੈ ॥ ਕਹੁ ਨਾਨਕ ਸਭ ਕੀ ਹੋਇ ਰੇਨਾ ਹਰਿ ਹਰਿ ਦਰਸਿ ਸਮਾਵੈ ॥੨॥੪੮॥੭੧॥

Leave a Reply

Powered By Indic IME