ਸਾਰਗ ਮਹਲਾ ੫ ॥ ਹਰਿ ਕੇ ਨਾਮ ਕੀ ਗਤਿ ਠਾਂਢੀ ॥ ਬੇਦ ਪੁਰਾਨ ਸਿਮ੍ਰਿਤਿ ਸਾਧੂ ਜਨ ਖੋਜਤ ਖੋਜਤ ਕਾਢੀ ॥੧॥ ਰਹਾਉ ॥ ਸਿਵ ਬਿਰੰਚ ਅਰੁ ਇੰਦ੍ਰ ਲੋਕ ਤਾ ਮਹਿ ਜਲਤੌ ਫਿਰਿਆ ॥ ਸਿਮਰਿ ਸਿਮਰਿ ਸੁਆਮੀ ਭਏ ਸੀਤਲ ਦੂਖੁ ਦਰਦੁ ਭ੍ਰਮੁ ਹਿਰਿਆ ॥੧॥ ਜੋ ਜੋ ਤਰਿਓ ਪੁਰਾਤਨੁ ਨਵਤਨੁ ਭਗਤਿ ਭਾਇ ਹਰਿ ਦੇਵਾ ॥ ਨਾਨਕ ਕੀ ਬੇਨੰਤੀ ਪ੍ਰਭ ਜੀਉ ਮਿਲੈ ਸੰਤ ਜਨ ਸੇਵਾ ॥੨॥੫੨॥੭੫॥
Scroll