ਸਾਰਗ ਮਹਲਾ ੫ ॥ ਆਇਓ ਸੁਨਨ ਪੜਨ ਕਉ ਬਾਣੀ ॥ ਨਾਮੁ ਵਿਸਾਰਿ ਲਗਹਿ ਅਨ ਲਾਲਚਿ ਬਿਰਥਾ ਜਨਮੁ ਪਰਾਣੀ ॥੧॥ ਰਹਾਉ ॥ ਸਮਝੁ ਅਚੇਤ ਚੇਤਿ ਮਨ ਮੇਰੇ ਕਥੀ ਸੰਤਨ ਅਕਥ ਕਹਾਣੀ ॥ ਲਾਭੁ ਲੈਹੁ ਹਰਿ ਰਿਦੈ ਅਰਾਧਹੁ ਛੁਟਕੈ ਆਵਣ ਜਾਣੀ ॥੧॥ ਉਦਮੁ ਸਕਤਿ ਸਿਆਣਪ ਤੁਮ੍ਹ੍ਹਰੀ ਦੇਹਿ ਤ ਨਾਮੁ ਵਖਾਣੀ ॥ ਸੇਈ ਭਗਤ ਭਗਤਿ ਸੇ ਲਾਗੇ ਨਾਨਕ ਜੋ ਪ੍ਰਭ ਭਾਣੀ ॥੨॥੫੬॥੭੯॥

Leave a Reply

Powered By Indic IME