ਸਾਰਗ ਮਹਲਾ ੫ ॥ ਜਾ ਤੇ ਸਾਧੂ ਸਰਣਿ ਗਹੀ ॥ ਸਾਂਤਿ ਸਹਜੁ ਮਨਿ ਭਇਓ ਪ੍ਰਗਾਸਾ ਬਿਰਥਾ ਕਛੁ ਨ ਰਹੀ ॥੧॥ ਰਹਾਉ ॥ ਹੋਹੁ ਕ੍ਰਿਪਾਲ ਨਾਮੁ ਦੇਹੁ ਅਪੁਨਾ ਬਿਨਤੀ ਏਹ ਕਹੀ ॥ ਆਨ ਬਿਉਹਾਰ ਬਿਸਰੇ ਪ੍ਰਭ ਸਿਮਰਤ ਪਾਇਓ ਲਾਭੁ ਸਹੀ ॥੧॥ ਜਹ ਤੇ ਉਪਜਿਓ ਤਹੀ ਸਮਾਨੋ ਸਾਈ ਬਸਤੁ ਅਹੀ ॥ ਕਹੁ ਨਾਨਕ ਭਰਮੁ ਗੁਰਿ ਖੋਇਓ ਜੋਤੀ ਜੋਤਿ ਸਮਹੀ ॥੨॥੬੦॥੮੩॥

Leave a Reply

Powered By Indic IME