ਸਾਰਗ ਮਹਲਾ ੫ ॥ ਰਸਨਾ ਰਾਮ ਕੋ ਜਸੁ ਗਾਉ ॥ ਆਨ ਸੁਆਦ ਬਿਸਾਰਿ ਸਗਲੇ ਭਲੋ ਨਾਮ ਸੁਆਉ ॥੧॥ ਰਹਾਉ ॥ ਚਰਨ ਕਮਲ ਬਸਾਇ ਹਿਰਦੈ ਏਕ ਸਿਉ ਲਿਵ ਲਾਉ ॥ ਸਾਧਸੰਗਤਿ ਹੋਹਿ ਨਿਰਮਲੁ ਬਹੁੜਿ ਜੋਨਿ ਨ ਆਉ ॥੧॥ ਜੀਉ ਪ੍ਰਾਨ ਅਧਾਰੁ ਤੇਰਾ ਤੂ ਨਿਥਾਵੇ ਥਾਉ ॥ ਸਾਸਿ ਸਾਸਿ ਸਮ੍ਹ੍ਹਾਲਿ ਹਰਿ ਹਰਿ ਨਾਨਕ ਸਦ ਬਲਿ ਜਾਉ ॥੨॥੬੧॥੮੪॥
Scroll