ਸਾਰਗ ਮਹਲਾ ੫ ॥ ਬੈਕੁੰਠ ਗੋਬਿੰਦ ਚਰਨ ਨਿਤ ਧਿਆਉ ॥ ਮੁਕਤਿ ਪਦਾਰਥੁ ਸਾਧੂ ਸੰਗਤਿ ਅੰਮ੍ਰਿਤੁ ਹਰਿ ਕਾ ਨਾਉ ॥੧॥ ਰਹਾਉ ॥ ਊਤਮ ਕਥਾ ਸੁਣੀਜੈ ਸ੍ਰਵਣੀ ਮਇਆ ਕਰਹੁ ਭਗਵਾਨ ॥ ਆਵਤ ਜਾਤ ਦੋਊ ਪਖ ਪੂਰਨ ਪਾਈਐ ਸੁਖ ਬਿਸ੍ਰਾਮ ॥੧॥ ਸੋਧਤ ਸੋਧਤ ਤਤੁ ਬੀਚਾਰਿਓ ਭਗਤਿ ਸਰੇਸਟ ਪੂਰੀ ॥ ਕਹੁ ਨਾਨਕ ਇਕ ਰਾਮ ਨਾਮ ਬਿਨੁ ਅਵਰ ਸਗਲ ਬਿਧਿ ਊਰੀ ॥੨॥੬੨॥੮੫॥
Scroll