ਸਾਰਗ ਮਹਲਾ ੫ ॥ ਹਰਿ ਹਰਿ ਸੰਤ ਜਨਾ ਕੀ ਜੀਵਨਿ ॥ ਬਿਖੈ ਰਸ ਭੋਗ ਅੰਮ੍ਰਿਤ ਸੁਖ ਸਾਗਰ ਰਾਮ ਨਾਮ ਰਸੁ ਪੀਵਨਿ ॥੧॥ ਰਹਾਉ ॥ ਸੰਚਨਿ ਰਾਮ ਨਾਮ ਧਨੁ ਰਤਨਾ ਮਨ ਤਨ ਭੀਤਰਿ ਸੀਵਨਿ ॥ ਹਰਿ ਰੰਗ ਰਾਂਗ ਭਏ ਮਨ ਲਾਲਾ ਰਾਮ ਨਾਮ ਰਸ ਖੀਵਨਿ ॥੧॥ ਜਿਉ ਮੀਨਾ ਜਲ ਸਿਉ ਉਰਝਾਨੋ ਰਾਮ ਨਾਮ ਸੰਗਿ ਲੀਵਨਿ ॥ ਨਾਨਕ ਸੰਤ ਚਾਤ੍ਰਿਕ ਕੀ ਨਿਆਈ ਹਰਿ ਬੂੰਦ ਪਾਨ ਸੁਖ ਥੀਵਨਿ ॥੨॥੬੮॥੯੧॥

Leave a Reply

Powered By Indic IME