ਸਾਰਗ ਮਹਲਾ ੫ ॥ ਹਰਿ ਕੇ ਨਾਮਹੀਨ ਬੇਤਾਲ ॥ ਜੇਤਾ ਕਰਨ ਕਰਾਵਨ ਤੇਤਾ ਸਭਿ ਬੰਧਨ ਜੰਜਾਲ ॥੧॥ ਰਹਾਉ ॥ ਬਿਨੁ ਪ੍ਰਭ ਸੇਵ ਕਰਤ ਅਨ ਸੇਵਾ ਬਿਰਥਾ ਕਾਟੈ ਕਾਲ ॥ ਜਬ ਜਮੁ ਆਇ ਸੰਘਾਰੈ ਪ੍ਰਾਨੀ ਤਬ ਤੁਮਰੋ ਕਉਨੁ ਹਵਾਲ ॥੧॥ ਰਾਖਿ ਲੇਹੁ ਦਾਸ ਅਪੁਨੇ ਕਉ ਸਦਾ ਸਦਾ ਕਿਰਪਾਲ ॥ ਸੁਖ ਨਿਧਾਨ ਨਾਨਕ ਪ੍ਰਭੁ ਮੇਰਾ ਸਾਧਸੰਗਿ ਧਨ ਮਾਲ ॥੨॥੬੯॥੯੨॥
Scroll