ਸਾਰਗ ਮਹਲਾ ੫ ॥ ਹਰਿ ਕੇ ਨਾਮਹੀਨ ਮਤਿ ਥੋਰੀ ॥ ਸਿਮਰਤ ਨਾਹਿ ਸਿਰੀਧਰ ਠਾਕੁਰ ਮਿਲਤ ਅੰਧ ਦੁਖ ਘੋਰੀ ॥੧॥ ਰਹਾਉ ॥ ਹਰਿ ਕੇ ਨਾਮ ਸਿਉ ਪ੍ਰੀਤਿ ਨ ਲਾਗੀ ਅਨਿਕ ਭੇਖ ਬਹੁ ਜੋਰੀ ॥ ਤੂਟਤ ਬਾਰ ਨ ਲਾਗੈ ਤਾ ਕਉ ਜਿਉ ਗਾਗਰਿ ਜਲ ਫੋਰੀ ॥੧॥ ਕਰਿ ਕਿਰਪਾ ਭਗਤਿ ਰਸੁ ਦੀਜੈ ਮਨੁ ਖਚਿਤ ਪ੍ਰੇਮ ਰਸ ਖੋਰੀ ॥ ਨਾਨਕ ਦਾਸ ਤੇਰੀ ਸਰਣਾਈ ਪ੍ਰਭ ਬਿਨੁ ਆਨ ਨ ਹੋਰੀ ॥੨॥੭੧॥੯੪॥
Scroll