ਸਾਰਗ ਮਹਲਾ ੫ ॥ ਮੇਰਾ ਪ੍ਰਭੁ ਸੰਗੇ ਅੰਤਰਜਾਮੀ ॥ ਆਗੈ ਕੁਸਲ ਪਾਛੈ ਖੇਮ ਸੂਖਾ ਸਿਮਰਤ ਨਾਮੁ ਸੁਆਮੀ ॥੧॥ ਰਹਾਉ ॥ ਸਾਜਨ ਮੀਤ ਸਖਾ ਹਰਿ ਮੇਰੈ ਗੁਨ ਗਪਾਲ ਹਰਿ ਰਾਇਆ ॥ ਬਿਸਰਿ ਨ ਜਾਈ ਨਿਮਖ ਹਿਰਦੈ ਤੇ ਪੂਰੈ ਗੁਰੂ ਮਿਲਾਇਆ ॥੧॥ ਕਰਿ ਕਿਰਪਾ ਰਾਖੇ ਦਾਸ ਅਪਨੇ ਜੀਅ ਜੰਤ ਵਸਿ ਜਾ ਕੈ ॥ ਏਕਾ ਲਿਵ ਪੂਰਨ ਪਰਮੇਸੁਰ ਭਉ ਨਹੀ ਨਾਨਕ ਤਾ ਕੈ ॥੨॥੭੩॥੯੬॥
Scroll