ਸਾਰਗ ਮਹਲਾ ੫ ॥ ਜਾ ਕੈ ਰਾਮ ਕੋ ਬਲੁ ਹੋਇ ॥ ਸਗਲ ਮਨੋਰਥ ਪੂਰਨ ਤਾਹੂ ਕੇ ਦੂਖੁ ਨ ਬਿਆਪੈ ਕੋਇ ॥੧॥ ਰਹਾਉ ॥ ਜੋ ਜਨੁ ਭਗਤੁ ਦਾਸੁ ਨਿਜੁ ਪ੍ਰਭ ਕਾ ਸੁਣਿ ਜੀਵਾਂ ਤਿਸੁ ਸੋਇ ॥ ਉਦਮੁ ਕਰਉ ਦਰਸਨੁ ਪੇਖਨ ਕੌ ਕਰਮਿ ਪਰਾਪਤਿ ਹੋਇ ॥੧॥ ਗੁਰ ਪਰਸਾਦੀ ਦ੍ਰਿਸਟਿ ਨਿਹਾਰਉ ਦੂਸਰ ਨਾਹੀ ਕੋਇ ॥ ਦਾਨੁ ਦੇਹਿ ਨਾਨਕ ਅਪਨੇ ਕਉ ਚਰਨ ਜੀਵਾਂ ਸੰਤ ਧੋਇ ॥੨॥੭੪॥੯੭॥

Leave a Reply

Powered By Indic IME