ਸਾਰਗ ਮਹਲਾ ੫ ॥ ਜੀਵਤੁ ਰਾਮ ਕੇ ਗੁਣ ਗਾਇ ॥ ਕਰਹੁ ਕ੍ਰਿਪਾ ਗੋਪਾਲ ਬੀਠੁਲੇ ਬਿਸਰਿ ਨ ਕਬ ਹੀ ਜਾਇ ॥੧॥ ਰਹਾਉ ॥ ਮਨੁ ਤਨੁ ਧਨੁ ਸਭੁ ਤੁਮਰਾ ਸੁਆਮੀ ਆਨ ਨ ਦੂਜੀ ਜਾਇ ॥ ਜਿਉ ਤੂ ਰਾਖਹਿ ਤਿਵ ਹੀ ਰਹਣਾ ਤੁਮ੍ਹ੍ਹਰਾ ਪੈਨ੍ਹ੍ਹੈ ਖਾਇ ॥੧॥ ਸਾਧਸੰਗਤਿ ਕੈ ਬਲਿ ਬਲਿ ਜਾਈ ਬਹੁੜਿ ਨ ਜਨਮਾ ਧਾਇ ॥ ਨਾਨਕ ਦਾਸ ਤੇਰੀ ਸਰਣਾਈ ਜਿਉ ਭਾਵੈ ਤਿਵੈ ਚਲਾਇ ॥੨॥੭੫॥੯੮॥

Leave a Reply

Powered By Indic IME